ਬੰਦੇ ਫੱਕਰ ਕਦੇ ਫਿਕਰ ਨਹੀਂ ਕਰਦੇ, ਕਿੰਨੇ ਹੀ ਹੋਣ ਦੁਖੀ ਕਦੇ ਜਿਕਰ ਨਹੀਂ ਕਰਦੇ |😊

ਦੌਲਤ 💵 ਹੱਥਾਂ ਦੀ ਮੈਲ ਮਾਲਕਾਂ 🙏🏻🙏🏻 ਇੱਜਤਾ ਬਖਸ਼ੀ😊

ਕੁਝ ਖਾਸ ਰੁਤਬਾ ਨਹੀ ਸਾਡੇ ਕੋਲ, ਬਸ ਗੱਲਾਂ ਦਿਲੋਂ ਕਰੀ ਦੀਆ☝🙏😊

ਸ਼ਾਂਤ ਦਰਿਆਵਾਂ ਦੇ ਵਾਂਗ ਵਹਿੰਦੇ ਨੇਂ ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇਂ....🌹

ਫਿਰ ਮੱਥੇ ਤੇ ਤਿਉੜੀ ਕਾਹਦੀ ਆ.. ਜੱਗ ਰੁੱਸਿਆ ਰੱਬ ਤਾਂ ਰਾਜ਼ੀ ਆ...🙏🌹

ਜ਼ਿੰਦਗੀ ਦੇ ਪਨਿਆ ਨੂੰ ਧਿਆਨ ਨਾਲ ਪੜ੍ਹ ਕੇ ਸਮਝੀ.. ਕਾਹਲੀ ਵਿਚ ਪੜ੍ਹ ਕੇ ਅਕਸਰ ਨਾਸਮਝੀਆ ਹੁੰਦੀਆਂ ਨੇ 💯🌹

ਦੁੱਖ ਵੰਡਾਉਣ ਲਈ ਇੱਕ ਹੀ ਸ਼ਖਸ ਕਾਫੀ ਹੁੰਦਾ, ਮਹਿਫਿਲਾਂ ਤਾਂ ਬਸ ਤਮਾਸ਼ਿਆਂ ਲਈ ਹੁੰਦੀਆਂ ਨੇ !!🌹

ਬਾਜਾ ਵਾਲਿਆਂ ਬਚਾਲੀ ਡਿਗਣੋ ਤੈਨੂੰ ਪਤਾ ਸਾਡੀ ਰਗ ਰਗ ਦਾ👏👏

ਖੁਸ਼ੀਆ ਬੀਜ ਜਵਾਨਾਂ ਹਾਸੇ ਉੱਗਣਗੇ 🙏

ਦਿਲ ਦੀ ਅਮੀਰੀ ਚਾਹੀਦੀ ਹੈ ਸੱਜਣਾ ਦੌਲਤਾਂ ਨਾਲ ਰੱਬ ਨੀ ਮਿਲਿਆ ਕਰਦੇ🙏🙏

🙏ਤੇਰੇ ਬਿਨਾ ਆਸ ਕਿਤੇ ਹੋਰ ਨਾ ਧਰਾਂ,ਐਨਾ ਸਬਰ ਬਖਸ਼ੀ ਮਾਲਕਾ ਕਿ ਮੈਂ ਸ਼ਿਕਵਾ ਨਹੀਂ ਸ਼ੁਕਰਾਨਾ ਕਰਾਂ।♥

ਜੇ ਮਨ ਪੜੇ ਜਾਣ ਤਾਂ ਸਭ ਫੜੇ ਜਾਣ...🤍

❤ਬਾਬੇ ਨਾਨਕ ਦਾ ਹੱਥ ਸਿਰ ਤੇ❤

🙏ਧੰਨੁ ਧੰਨੁ ਰਾਮਦਾਸ ਗੁਰ ਜਿਨਿ ਸਿਰਿਆ ਤਿਨੈ ਸਵਾਰਿਆ🙏

ਇਥੇ ਸਭ ਮੁਸਾਫਿਰ ਕਿਸੇ ਨਾ ਇਥੇ ਰਹਿਣਾ, ਆਪੋ ਆਪਣੀ ਵਾਟ ਮੁਕਾ ਕਿ ਸਭ ਨੂੰ ਮੁੜ ਨਾ ਪੈਣਾ.💯

ਮਰਜੀ ਤਾ ਦਿਲ ਤੇ ਦਿਮਾਗ ਦੀ ਚਲਦੀ ਆ ..ਅੱਖਾਂ ਤਾ ਵਿਚਾਰੀਆ ਐਵੇ ਬਦਨਾਮ ਹੁੰਦੀਆ.💯